JALANDHAR WEATHER

ਰਾਹੁਲ ਕਰਨਗੇ ਦੇਸ਼ ਹਿੱਤ ਵਿਚ ਕੰਮ- ਰਾਬਰਟ ਵਾਡਰਾ

ਨਵੀਂ ਦਿੱਲੀ, 25 ਮਈ- ਆਪਣੀ ਵੋਟ ਪਾਉਣ ਤੋਂ ਬਾਅਦ ਰਾਬਰਟ ਵਾਡਰਾ ਨੇ ਕਿਹਾ ਕਿ ਹਰ ਕਿਸੇ ਨੂੰ ਬਾਹਰ ਆ ਕੇ ਆਪਣੀ ਵੋਟ ਪਾਉਣੀ ਚਾਹੀਦੀ ਹੈ ਅਤੇ ‘ਇੰਡੀਆ’ ਗਠਜੋੜ ਨੂੰ ਇਕ ਮੌਕਾ ਦੇਣਾ ਚਾਹੀਦਾ ਹੈ। ‘ਇੰਡੀਆ’ ਗਠਜੋੜ ਦੇ ਪ੍ਰਧਾਨ ਮੰਤਰੀ ਚਿਹਰੇ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਗਠਜੋੜ ਉਸ ਨੂੰ ਚੁਣੇਗਾ। ਉਨ੍ਹਾਂ ਕਿਹਾ ਕਿ ਮੈਂ ਜਾਣਦਾ ਹਾਂ ਕਿ ਰਾਹੁਲ ਦੇਸ਼ ਦੇ ਹਿੱਤ ਵਿਚ ਕੰਮ ਕਰਨਗੇ ਅਤੇ ਰਾਜੀਵ ਦੇ ਸੁਪਨੇ ਨੂੰ ਪੂਰਾ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ