JALANDHAR WEATHER

ਮੁੱਖ ਮੰਤਰੀ ਵਿਰੁੱਧ ਪੱਤਰਕਾਰ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 25 ਮਈ- ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ’ਤੇ ਨਾਜਾਇਜ਼ ਪਰਚਾ ਦਰਜ ਕਰਨ ਵਿਰੁੱਧ ਅੰਮ੍ਰਿਤਸਰ ਵਿਖੇ ਭਗਵੰਤ ਮਾਨ ਖ਼ਿਲਾਫ਼ ਅੱਜ ਪੱਤਰਕਾਰ ਭਾਈਚਾਰੇ ਵਲੋਂ ਰੋਸ ਮਾਰਚ ਕੀਤਾ ਗਿਆ। ਇਸ ਰੋਸ ਮਾਚਰ ਵਿਚ ਵੱਖ ਵੱਖ ਧਾਰਮਿਕ ਤੇ ਰਾਜਨੀਤ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ ਅਤੇ ਮੁੱਖ ਮੰਤਰੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ