JALANDHAR WEATHER

ਭਾਜਪਾ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਚਟਾਨ ਵਾਂਗ ਖੜੀ ਹੈ-ਲਲਿਤ ਗਰਗ ਅਤੇ ਸੁਨੀਲ ਗੋਇਲ ਡਿੰਪਲ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ )-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ "ਅਜੀਤ" ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ ਬਰਜਿੰਦਰ ਸਿੰਘ ਹਮਦਰਦ ਦੇ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਕੀਤੇ ਝੂਠੇ ਕੇਸ ਦਾ ਨੋਟਿਸ ਲਏ ਜਾਣ ਦੀ ਸਲਾਘਾ ਕਰਦਿਆਂ ਭਾਜਪਾ ਸੂਬਾ ਕਾਰਜਕਾਰਨੀ ਮੈਂਬਰਾਂ ਅੈਡਵੋਕੇਟ ਲਲਿਤ ਗਰਗ ਅਤੇ ਸੁਨੀਲ ਗੋਇਲ ਡਿੰਪਲ ਨੇ ਕਿਹਾ ਭਾਜਪਾ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਚਟਾਨ ਵਾਂਗ ਖੜੀ ਹੈ। ਇਮਾਨਦਾਰੀ ਨਾਲ ਕੰਮ ਕਰਨ ਵਾਲੇ ਅਦਾਰਾ ਅਜੀਤ ਨੂੰ ਕੋਈ ਆਂਚ ਨਹੀ ਆਉਣ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ