JALANDHAR WEATHER

ਡਾਕਟਰ ਭੀਮ ਰਾਓ ਅੰਬੇਡਕਰ ਦਾ ਪੋਤਰਾ ਜਲਦ ਆ ਰਿਹਾ ਫਗਵਾੜੇ

ਖਲਵਾੜਾ, 25 ਮਈ (ਮਨਦੀਪ ਸਿੰਘ ਸੰਧੂ)- ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਬਲੋਬਲ ਰਿਪਬਲਿਕ ਪਾਰਟੀ ਦੀ ਟਿਕਟ ਤੋਂ ਚੋਣ ਲੜ ਰਹੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਪੋਤਰਾ ਯਸ਼ਵੰਤ ਭੀਮ ਰਾਓ ਅੰਬੇਡਕਰ ਜਲਦ ਹੀ ਫਗਵਾੜਾ ਪਹੁੰਚ ਰਹੇ ਹਨ। ਉਹ ਪ੍ਰੈਸ ਕਾਨਫਰੰਸ ਕਰਕੇ ਫਗਵਾੜਾ ਹਲਕੇ ਵਿਚ ਚੋਣ ਪ੍ਰਚਾਰ ਭਖਾਉਣ ਲਈ ਅਗਲਾ ਪ੍ਰੋਗਰਾਮ ਪੇਸ਼ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ