JALANDHAR WEATHER

ਛੱਤੀਸਗੜ੍ਹ ਹਾਦਸਾ: ਸੂਬਾ ਸਰਕਾਰ ਵਲੋਂ ਮਿ੍ਤਕਾਂ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਲਈ ਵਿੱਤੀ ਮਦਦ ਦਾ ਐਲਾਨ

ਰਾਏਪੁਰ, 25 ਮਈ- ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨੇ ਟਵੀਟ ਕਰ ਕਿਹਾ ਕਿ ਬੇਮੇਟਾਰਾ ਜ਼ਿਲ੍ਹੇ ਦੇ ਬੋਰਸੀ ਪਿੰਡ ਵਿਚ ਬਾਰੂਦ ਦੀ ਫੈਕਟਰੀ ’ਚ ਹੋਏ ਧਮਾਕੇ ਦੀ ਮੈਜਿਸਟਰੇਟ ਜਾਂਚ ਅਤੇ ਮ੍ਰਿਤਕਾਂ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਸਹੀ ਇਲਾਜ ਲਈ ਰਾਏਪੁਰ ਲਿਆਂਦਾ ਜਾ ਰਿਹਾ ਹੈ ਅਤੇ ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜਾਂ ਦੀ ਉੱਚ ਪੱਧਰੀ ਨਿਗਰਾਨੀ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ