JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਆ ਕੇ ਬਹੁਤ ਆਨੰਦ ਮਾਣਿਆ-ਕੇਂਦਰੀ ਮੰਤਰੀ ਪਿਊਸ਼ ਗੋਇਲ

ਅੰਮ੍ਰਿਤਸਰ, 25 ਮਈ-ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਪੱਤਰਕਾਰਾ ਨਾਲ ਗੱਲ ਬਾਤ ਕਰ ਦਿਆਂ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਮੈਂ ਖੁਸ਼ ਕਿਸਮਤ ਹਾਂ ਕਿ ਮੈਨੂੰ ਅੱਜ ਇੱਥੇ ਆਉਣ ਦਾ ਮੌਕਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਆ ਕੇ ਬਹੁਤ ਆਨੰਦ ਮਾਣਿਆ ਅਤੇ ਬਹੁਤ ਸ਼ਾਂਤ ਮਹਿਸੂਸ ਹੋ ਰਿਹਾ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ