JALANDHAR WEATHER

ਭਾਈ ਬਲਦੇਵ ਸਿੰਘ ਵਡਾਲਾ ਵਲੋਂ ਸਰਕਾਰ ਦੀ ਨਿੰਦਾ

ਪਟਿਆਲਾ, 25 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਹਜੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾਕਟਰ ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਪੰਜਾਬ ਸਰਕਾਰ ਦੇ ਦਬਾਅ ਹੇਠਾਂ ਦਰਜ ਕੀਤੇ ਗਏ ਮਾਮਲੇ ਦੀ ਸਖ਼ਤ ਨਿੰਦਾ ਕਰਦਿਆਂ ਬਲਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੀਆਂ ਹਰਕਤਾਂ ਤੋਂ ਆਪਣੇ ਆਪ ਨੂੰ ਦੂਰ ਰੱਖੇ ਨਹੀਂ ਤਾਂ ਲੋਕ ਆਪਣੇ ਵੋਟ ਨਾਲ ਭਲੀਭਾਂਤ ਸਮਝਾਉਣ ਦੀ ਸਮਰਥਾ ਰੱਖਦੇ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ