9ਮਨੀਪੁਰ ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਅਮਿਤ ਸ਼ਾਹ ਕਰਨਗੇ ਉੱਚ ਪੱਧਰੀ ਮੀਟਿੰਗ
ਨਵੀਂ ਦਿੱਲੀ, 17 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਨਵੀਂ ਦਿੱਲੀ ਵਿਚ ਮਨੀਪੁਰ ਵਿਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਕੇਂਦਰ, ਰਾਜ ਸਰਕਾਰਾਂ...
... 1 hours 23 minutes ago