JALANDHAR WEATHER

ਫ਼ਿਲਮੀ ਅਦਾਕਾਰਾ ਪ੍ਰੀਤੀ ਸਪਰੂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਅਜਨਾਲਾ ਪੁੱਜੇ

ਅਜਨਾਲਾ, 25 (ਗੁਰਪ੍ਰੀਤ ਸਿੰਘ ਢਿੱਲੋਂ)- ਨਾਮਵਰ ਫਿਲਮੀ ਅਦਾਕਰਾ ਪ੍ਰੀਤੀ ਸਪਰੂ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਅਜਨਾਲਾ ਪਹੁੰਚੇ। ਇੱਥੇ ਪਹੁੰਚਣ ਤੇ ਅਜਨਾਲਾ ਦੀਆਂ ਮਹਿਲਾਵਾਂ ਵਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਗਿਆ। ਇਸ ਮੌਕੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਫਿਲਮੀ ਅਦਾਕਾਰਾ ਪ੍ਰੀਤੀ ਸਪਰੂ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧੇ ਤੇ ਉਹ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਆਪਣੇ ਸੰਬੋਧਨ ਦੌਰਾਨ ਭਾਵੁਕ ਹੁੰਦੇ ਵੀ ਨਜ਼ਰ ਆਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ