JALANDHAR WEATHER

ਡਾਕਟਰ ਬਰਜਿੰਦਰ ਸਿੰਘ ਹਮਦਰਦ ਤੇ ਕੀਤੇ ਗਏ ਝੂਠੇ ਪਰਚੇ ਅਤਿ ਨਿੰਦਣ ਯੋਗ- ਪਰਮਜੀਤ ਸਿੰਘ ਸਹੋਲੀ

ਨਾਭਾ 25 ਮਈ( ਕਰਮਜੀਤ ਸਿੰਘ)-ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੇ ਅਲੰਬ ਦਾ ਅਖਬਾਰ ਰੋਜ਼ਾਨਾ ਅਜੀਤ ਦੇ ਮੁੱਖ ਸੰਪਾਦਕ ਡਾ ਬਰਜਿੰਦਰ ਸਿੰਘ ਹਮਦਰਦ ਉੱਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਹੁਕਮਾਂ ਤੇ ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵੱਲੋਂ ਕੀਤੇ ਗਏ ਝੂਠੇ ਪਰਚੇ ਕਰਨਾ ਅਤਿ ਨਿੰਦਣ ਯੋਗ ਅਤੇ ਗੈਰ ਇਖ਼ਲਾਕੀ ਕਾਰਵਾਈ ਹੈ। ਇਹ ਗੱਲ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਗਾ ਕਿ ਪੰਜਾਬ ਸਰਕਾਰ ਹਰ ਫਰੰਟ ਤੋਂ ਫੇਲ ਹੈ ਅਤੇ ਉਹ ਆਪਣੀਆ ਨਾਕਾਮਯਾਬੀਆਂ ਛਪਾਉਣ ਲਈ ਕੋਛੇ ਹੱਥ ਕੰਡੇ ਅਾਪਨਾ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ