JALANDHAR WEATHER

ਅਦਾਰਾ ਅਜੀਤ ਕਦੇ ਨਹੀਂ ਝੁਕੇਗਾ ਸਗੋਂ ਹੋਰ ਮਜ਼ਬੂਤ ਹੋਵੇਗਾ-ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਜਾਣੀਆਂ

ਜੰਡਿਆਲਾ, ਗੁਰੂ 25 ਮਈ (ਪ੍ਰਮਿੰਦਰ ਸਿੰਘ ਜੋਸਨ )-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਜੀਤ ਪ੍ਰਕਾਸ਼ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਵਿਰੁੱਧ ਵਿਜੀਲੈਂਸ ਰਾਹੀਂ ਕੀਤੇ ਗਏ ਦਰਜ ਕੇਸ ਦੀ ਸਖਤ ਸ਼ਬਦਾਂ 'ਚ ਨਿਖੇਦੀ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਗਹਿਰੀ ਮੰਡੀ ( ਜੰਡਿਆਲਾ ਗੁਰੂ ) ਦੇ ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਜਾਣੀਆਂ, ਬਲਾਕ ਜੰਡਿਆਲਾ ਗੁਰੂ ਦੀ ਸਰਪੰਚ ਯੂਨੀਅਨ ਦੇ ਪ੍ਰਧਾਨ ਅਤੇ ਪਿੰਡ ਮੇਹਰਬਾਨਪੁਰਾ ਦੇ ਸਰਪੰਚ ਜਗਜੀਤ ਸਿੰਘ ਜੋਗੀ ਨੇ ਕਿਹਾ ਕਿ ਭਗਵੰਤ ਮਾਨ ਜਿੰਨੇ ਮਰਜ਼ੀ ਝੂਠੇ ਕੇਸ ਦਰਜ ਕਰ ਲਵੇ ਅਦਾਰਾ ਅਜੀਤ ਇਸ ਦੇ ਅੱਗੇ ਕਦੇ ਵੀ ਨਹੀਂ ਝੁਕੇਗਾ ਸਗੋਂ ਹੋਰ ਵੀ ਮਜ਼ਬੂਤ ਹੋਵੇਗਾ ਕਿਉਂਕਿ ਪੰਜਾਬ ਦਾ ਹਰ ਵਰਗ ਸਰਕਾਰ ਵਲੋਂ ਪ੍ਰੈਸ ਦੀ ਅਜਾਦੀ ਤੇ ਕੀਤੇ ਹਮਲੇ ਤੋਂ ਤੰਗ ਹੋ ਕੇ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਚਟਾਨ ਵਾਂਗ ਖੜਾ ਹੋ ਗਿਆ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ