JALANDHAR WEATHER

ਸੁਖਬੀਰ ਸਿੰਘ ਬਾਦਲ ਨੇ ਡਾ.ਦਲਜੀਤ ਸਿੰਘ ਦੇ ਚੀਮਾ  ਦੇ ਹੱਕ ਚ ਕੱਢਿਆ ਰੋਡ ਸ਼ੋਅ

 ਪਠਾਨਕੋਟ,  25 ਮਈ (ਸੰਧੂ) - ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਠਾਨਕੋਟ ਸ਼ਹਿਰ ਵਿਚ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਡਾ: ਦਲਜੀਤ ਸਿੰਘ ਚੀਮਾ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ, ਜੋ ਕਿ ਪਠਾਨਕੋਟ ਦੇ ਸ਼ਹੀਦ ਭਗਤ ਸਿੰਘ ਚੌਕ, ਢਾਂਗੂ ਰੋਡ, ਪੀਰ ਬਾਬਾ ਚੌਕ, ਪਟੇਲ ਚੌਕ, ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ਤੋਂ ਹੁੰਦਾ ਹੋਇਆ ਨਿੱਜੀ ਪੈਲੇਸ ਵਿਖੇ ਪੁੱਜੇਗਾ,  ਜਿਥੇ ਸੁਖਬੀਰ ਸਿੰਘ ਬਾਦਲ ਚੋਣ ਜਲਸੇ ਨੂੰ ਸੰਬੋਧਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ