JALANDHAR WEATHER

ਡਾ. ਬਰਜਿੰਦਰ ਸਿੰਘ ਹਮਦਰਦ 'ਤੇ ਪਰਚਾ ਦਰਜ ਕੀਤੇ ਜਾਣ ਦੀ ਕਰੜੇ ਸ਼ਬਦਾਂ ਚ ਨਿਖੇਧੀ - ਵਿਸ਼ਵਜੀਤ ਸ਼ਰਮਾ

 ਤਪਾ ਮੰਡੀ 25 ਮਈ (ਵਿਜੇ ਸ਼ਰਮਾ) - ਤਪਾ ਪ੍ਰੈਸ ਕਲੱਬ ਦੇ ਸਕੱਤਰ, ਪੰਜਾਬ ਐਸੋਸੀਏਸ਼ਨ ਫੋਟੋਗ੍ਰਾਫਰ ਪੰਜਾਬ ਦੇ ਮੈਂਬਰ ਅਤੇ ਤਪਾ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਚੇਅਰਮੈਨ ਵਿਸ਼ਵਜੀਤ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਹਿ ’ਤੇ ਵਿਜੀਲੈਂਸ ਬਿਊਰੋ ਵਲੋਂ ਅਜੀਤ’ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ’ਤੇ ਪਰਚਾ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸੂਬੇ ਦੀ ਸਰਕਾਰ ਦੇ ਦਿਨ ਪੁੱਗ ਚੁੱਕੇ ਹਨ, । ਇਸ ਦਾ ਖਮਿਆਜਾ ਸੂਬੇ ਦੀ ਸਰਕਾਰ ਨੂੰ ਭੁਗਤਣਾ ਪਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ