JALANDHAR WEATHER

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਅਰਵਿੰਦ ਖੰਨਾ ਦੇ ਹੱਕ 'ਚ ਕੱਢਿਆ ਰੋਡ ਸ਼ੋਅ

 ਸੁਨਾਮ ਊਧਮ ਸਿੰਘ ਵਾਲਾ, 25 ਮਈ (ਸਰਬਜੀਤ ਸਿੰਘ ਧਾਲੀਵਾਲ) - ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਲਈ ਹਲਕਾ ਸੁਨਾਮ ਦੇ ਆਗੂ ਅਤੇ ਪਾਰਟੀ ਦੇ ਸੂਬਾ ਸਕੱਤਰ ਦਾਮਨ ਬਾਜਵਾ ਅਤੇ ਹਰਮਨ ਬਾਜਵਾ ਦੀ ਅਗਵਾਈ ਵਿਚ ਇਕ ਵਿਸ਼ਾਲ ਇਕੱਠ ਕਰਕੇ ਸ਼ਹਿਰ ਵਿਚ ਰੋਡ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਵਿਚ ਕੇਂਦਰੀ ਮੰਤਰੀ ਗਜੇਂਦਰ ਸੇਖਾਵਤ ਵਿਸ਼ੇਸ਼ ਤੋਰ 'ਤੇ ਸ਼ਾਮਿਲ ਹੋਏ। ਰੋਡ ਸ਼ੋਅ ਦੌਰਾਨ ਗਜੇਂਦਰ ਸੇਖਾਵਤ ਨੇ ਸ਼ਹਿਰ ਵਾਸੀਆਂ ਨੂੰ ਭਾਜਪਾ ਉਮਦੀਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ