JALANDHAR WEATHER

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਅਟਾਰੀ ਸਰਹੱਦ 'ਤੇ ਕੰਮ ਕਰਦੇ ਕੁਲੀਆਂ ਨਾਲ ਕੀਤੀ ਮੀਟਿੰਗ

 ਅਟਾਰੀ, 25 ਮਈ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਆਈ.ਸੀ.ਪੀ. ਚ ਕੰਮ ਕਰਦੇ ਕੁਲੀਆਂ ਨਾਲ ਅਟਾਰੀ ਸਰਹੱਦ 'ਤੇ ਮੀਟਿੰਗ ਕੀਤੀ। ਕੁਲੀ ਯੂਨੀਅਨ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਮੰਗਾ ਰੱਖੀਆਂ। ਤਰਨਜੀਤ ਸਿੰਘ ਸੰਧੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਹ ਅੰਮ੍ਰਿਤਸਰ ਵਿਚੋਂ ਨਸ਼ਾ ਖ਼ਤਮ ਕਰਨਗੇ ਅਤੇ ਨਸ਼ੇ ਦੀ ਗ੍ਰਿਫਤ ਵਿਚ ਆ ਚੁੱਕੇ ਨੌਜਵਾਨਾਂ ਦਾ ਮੁਫ਼ਤ ਇਲਾਜ ਕਰਵਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ