JALANDHAR WEATHER

ਰਿਸ਼ੀਪਾਲ ਖੇਰਾ ਭਾਜਪਾ ਦੇ ਸੂਬਾ ਕਾਰਜਕਾਰੀ ਮੈਂਬਰ ਨਿਯੁਕਤ 

 ਸੁਨਾਮ ਊਧਮ ਸਿੰਘ ਵਾਲਾ, 25 ਮਈ (ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਵਲੋਂ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਹਾਈਕਮਾਨ ਨਾਲ ਸਲਾਹ ਮਸ਼ਵਰਾ ਤੋਂ ਬਾਅਦ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਿਸਥਾਰ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ ਨੂੰ ਸੂਬਾ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ।ਭਾਜਪਾ ਦੇ ਨਵ-ਨਿਯੁਕਤ ਸੂਬਾ ਕਾਰਜਕਾਰੀ ਮੈਂਬਰ ਰਿਸ਼ੀਪਾਲ ਖੇਰਾ ਨੇ ਸੁਨੀਲ ਜਾਖੜ ਸਮੇਤ ਹੋਰਨਾਂ ਸੀਨੀਅਰ ਆਗੂਆਂ ਸਮੇਤ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ