JALANDHAR WEATHER

ਆਈ.ਸੀ.ਸੀ. ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਖਿਡਾਰੀਆਂ ਦਾ ਪਹਿਲਾ ਬੈਚ ਅਮਰੀਕਾ ਲਈ ਰਵਾਨਾ

 ਮੁੰਬਈ, 25 ਮਈ - ਕਪਤਾਨ ਰੋਹਿਤ ਸ਼ਰਮਾ, ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਟੀ-20 ਰੈਂਕਿੰਗ ਦੇ ਨੰਬਰ ਇਕ ਬੱਲੇਬਾਜ਼ ਸੂਰਿਆਕੁਮਾਰ ਯਾਦਵ ਸਮੇਤ ਭਾਰਤੀ ਖਿਡਾਰੀਆਂ ਦਾ ਪਹਿਲਾ ਬੈਚ 1 ਜੂਨ ਤੋਂ ਸ਼ੁਰੂ ਹੋਣ ਵਾਲੇ ਆਈ.ਸੀ.ਸੀ. ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਅਮਰੀਕਾ ਲਈ ਰਵਾਨਾ ਹੋ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ