14ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਬੰਗਾਲ ਵਿਚ ਵਾਪਰੇ ਰੇਲ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ
ਨਵੀਂ ਦਿੱਲੀ, 17 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਪੱਛਮੀ ਬੰਗਾਲ ਵਿਚ ਵਾਪਰਿਆ ਰੇਲ ਹਾਦਸਾ ਦੁਖਦਾਈ ਹੈ। ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਦੇ ਪ੍ਰਤੀ ਮੇਰੀ ਸੰਵੇਦਨਾ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ....
... 2 hours 51 minutes ago