JALANDHAR WEATHER

ਵਾਨੂਆਟੂ ਟਾਪੂਆਂ ਚ ਆਇਆ 6.4 ਤੀਬਰਤਾ ਦਾ ਭੂਚਾਲ

ਪੋਰਟ ਵਿਲਾ (ਵਾਨੂਆਟੂ), 26 ਮਈ - ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵੈਨੂਆਟੂ ਵਿਚ ਇਕ ਸ਼ਕਤੀਸ਼ਾਲੀ ਭੂਚਾਲ ਆਇਆ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.4 ਮਾਪੀ ਗਈ। ਭੂਚਾਲ ਵਿਚ ਸੁਨਾਮੀ ਦੀ ਕੋਈ ਚਿਤਾਵਨੀ ਜਾਂ ਨੁਕਸਾਨ ਦੀ ਰਿਪੋਰਟ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ