JALANDHAR WEATHER

ਹਿਮਾਚਲ ਪ੍ਰਦੇਸ਼ : ਸੈਲਾਨੀਆਂ ਲਈ ਖੋਲ੍ਹਿਆ ਗਿਆ ਰੋਹਤਾਂਗ ਦੱਰਾ

 ਕੁੱਲੂ, 26 ਮਈ - ਹਿਮਾਚਲ ਪ੍ਰਦੇਸ਼ ਦਾ ਰੋਹਤਾਂਗ ਦੱਰਾ ਸੈਲਾਨੀਆਂ ਲਈ ਖੋਲ੍ਹ ਦਿੱਤਾ ਗਿਆ ਹੈ। ਕੁੱਲੂ ਦੀ ਡਿਪਟੀ ਕਮਿਸ਼ਨਰ ਤੋਰੁਲ ਐਸ ਰਵੀਸ਼ ਨੇ ਕਿਹਾ, "...ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਜ਼ਿੰਮੇਵਾਰੀ ਨਾਲ ਇਸ ਦਾ ਆਨੰਦ ਲੈਣ, ਸੁਰੱਖਿਅਤ ਢੰਗ ਨਾਲ ਗੱਡੀ ਚਲਾਉਣ ਅਤੇ ਕੂੜਾ-ਕਰਕਟ ਇਧਰ-ਉਧਰ ਨਾ ਸੁੱਟਣ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ