JALANDHAR WEATHER

ਰਾਜਕੋਟ ਅੱਗ ਕਾਂਡ ਦੀ ਵਿਸਤ੍ਰਿਤ ਜਾਂਚ ਕੀਤੀ ਜਾਵੇਗੀ - ਐਸ.ਆਈ.ਟੀ. ਮੁਖੀ

 ਰਾਜਕੋਟ, 26 ਮਈ - ਰਾਜਕੋਟ ਅੱਗ ਕਾਂਡ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੁਖੀ ਨੇ ਕਿਹਾ ਕਿ ਇਸ ਦੀ ਵਿਸਤ੍ਰਿਤ ਜਾਂਚ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕੀਤੀ ਜਾਵੇਗੀ।ਗੁਜਰਾਤ ਦੇ ਰਾਜਕੋਟ ਸ਼ਹਿਰ ਦੇ ਇਕ ਗੇਮਿੰਗ ਜ਼ੋਨ ਵਿਚ 25 ਮਈ ਦੀ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਬੱਚਿਆਂ ਸਮੇਤ 27 ਲੋਕਾਂ ਦੀ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ