JALANDHAR WEATHER

ਦਿੱਲੀ : ਇਮਾਰਤ ਚ ਅੱਗ ਲੱਗਣ ਕਾਰਨ 3 ਮੌਤਾਂ , 3 ਜ਼ਖ਼ਮੀ

ਨਵੀਂ ਦਿੱਲੀ, 26 ਮਈ - ਦਿੱਲੀ ਦੇ ਕ੍ਰਿਸ਼ਨਾ ਨਗਰ ਵਿਚ ਅੱਜ ਤੜਕੇ 2 ਵਜੇ ਦੇ ਕਰੀਬ ਇਕ ਇਮਾਰਤ ਵਿਚ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਡੀ.ਐਫ.ਐਸ. ਯੂਨਿਟ ਨੇ ਸੱਤ ਲੋਕਾਂ ਨੂੰ ਸੁਰੱਖਿਅਤ ਬਚਾ ਲਿਆ।ਤਿੰਨੋਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ