ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਪੀ. ਚ ਕਰਨਗੇ 3 ਚੋਣ ਰੈਲੀਆਂ
![](/cmsimages/20240526/4529651__modi.jpg)
ਲਖਨਊ, 26 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ, ਧੋਸੀ ਤੇ ਗੋਰਖਪੁਰ 'ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।