JALANDHAR WEATHER

ਮੁੱਖ ਮੰਤਰੀ ਦੀ ਮਮਦੋਟ ਆਮਦ ਤੇ ਕਿਸਾਨ ਆਗੂ ਕੀਤੇ ਨਜ਼ਰਬੰਦ

ਮਮਦੋਟ, (ਫਿਰੋਜ਼ਪੁਰ) 26 ਮਈ (ਸੁਖਦੇਵ ਸਿੰਘ ਸੰਗਮ)-ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਕਸਬਾ ਮਮਦੋਟ ਵਿਖੇ ਆਮਦ ਦੋਰਾਨ ਕਿਸਾਨਾਂ ਵਲੋਂ ਕੀਤੇ ਜਾਣ ਵਾਲੇ ਸੰਭਾਵੀ ਵਿਰੋਧ ਤੋ ਡਰਦਿਆਂ ਸਥਾਨਕ ਅੱਧਾ ਦਰਜਨ ਕਿਸਾਨ ਆਗੂਆਂ ਨੂੰ ਪੁਲਿਸ ਵਲੋ ਉਨ੍ਹਾਂ ਦੇ ਘਰ ਵਿਚ ਨਜ਼ਰਬੰਦ ਕੀਤੇ ਜਾਣ ਦੀ ਖ਼ਬਰ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਮੁੱਖ ਮੰਤਰੀ ਉਨ੍ਹਾਂ ਦੇ ਸਵਾਲਾਂ ਤੋਂ ਭੱਜ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ