JALANDHAR WEATHER

ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਪਰਚੇ ਨੂੰ ਲੈ ਕੇ ਪ੍ਰਿਅੰਕਾ ਗਾਂਧੀ ਨੇ ਵੀ ਸਰਕਾਰ ਨੂੰ ਲਿਆ ਲੰਮੇ ਹੱਥੀ

 ਫ਼ਤਹਿਗੜ੍ਹ ਸਾਹਿਬ, 26 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਫ਼ਤਹਿਗੜ੍ਹ ਸਾਹਿਬ ਵਿਖੇ ਰੈਲੀ ਦੌਰਾਨ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਪਰਚੇ ਨੂੰ ਲੈ ਕੇ ਪੰਜਾਬ ਸਰਕਾਰ ਉੱਪਰ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਰਕਾਰ ਖ਼ਿਲਾਫ਼ ਜੋ ਵੀ ਆਵਾਜ਼ ਉਠਾਉਂਦਾ ਹੈ, ਸਰਕਾਰ ਵਲੋਂ ਉਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ