JALANDHAR WEATHER

ਸਰਦਾਰ ਬਰਜਿੰਦਰ ਸਿੰਘ ਹਮਦਰਦ ਜਦੋਂ ਛਾਪਦੇ ਹਨ ਸਚਾਈ ਤਾਂ ਆਪ ਵਿਚ ਮੱਚਦੀ ਹੈ ਤਬਾਹੀ,

ਅਟਾਰੀ, 26 ਮਈ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿਚ ਖੜੇ ਅਜ਼ਾਦ ਉਮੀਦਵਰ ਦਿਲਬਾਗ ਸਿੰਘ ਚੀਚਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਵਲੋਂ ਬਰਜਿੰਦਰ ਸਿੰਘ ਹਮਦਰਦ ਤੇ ਕੀਤੇ ਫ਼ਰਜੀ ਪਰਚੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਸਮਾਧ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਵਿਖੇ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦੇ ਦੱਸਿਆ ਕਿ ਸਰਦਾਰ ਬਰਜਿੰਦਰ ਸਿੰਘ ਹਮਦਰਦ ਜਦੋਂ ਛਾਪਦੇ ਹਨ ਸਚਾਈ ਤਾਂ ਆਪ ਵਿਚ ਮੱਚਦੀ ਹੈ ਤਬਾਹੀ, ਤਾਂ ਹੀ ਮੁੱਖ ਮੰਤਰੀ ਸੱਚ ਨੂੰ ਦਬਾਉਣ ਲਈ ਕੋਝੀਆਂ ਹਰਕਤਾਂ ਕਰ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ