JALANDHAR WEATHER

ਰਾਣਾ ਸੋਢੀ ਦੀ ਬੇਟੀ ਗਾਇਤਰੀ ਬੇਦੀ ਨੇ ਆਪਣੇ ਪਿਤਾ ਰਾਣਾ ਸੋਢੀ ਲਈ ਮੰਗਿਆ ਵੋਟਾਂ

ਗੁਰੂ ਹਰ ਸਹਾਏ, 26 ਮਈ (ਕਪਿਲ ਕੰਧਾਂਰੀ)-ਲੋਕ ਸਭਾ ਚੋਣਾਂ ਨੂੰ ਲੈ ਕੇ ਫਿਰੋਜ਼ਪੁਰ ਲੋਕ ਸਭਾ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੀ ਬੇਟੀ ਗਾਇਤਰੀ ਬੇਦੀ ਵਲੋਂ ਲਗਾਤਾਰ ਗੁਰੂ ਹਰ ਸਹਾਇ ਹਲਕੇ ਵਿਚ ਲੋਕਾਂ ਨੂੰ ਮਿਲ ਕੇ ਆਪਣੇ ਪਿਤਾ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ਵਿਚ ਵੋਟਾਂ ਮੰਗੀਆਂ ਜਾ ਰਹੀਆਂ ਹਨ। ਉਸੇ ਦੇ ਚਲਦਿਆਂ ਗਾਇਤਰੀ ਬੇਦੀ ਵਲੋਂ ਗੁਰੂ ਹਰ ਸਹਾਇ ਦੇ ਨਾਲ ਲਗਦੀ ਬਸਤੀ ਕੇਸਰ ਵਾਲੀ ਵਿਖੇ ਪਹੁੰਚ ਕੇ ਜਿੱਥੇ ਲੋਕਾਂ ਨੂੰ ਭਾਜਪਾ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਥੇ ਹੀ ਉਨ੍ਹਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋਂ ਦੇਸ਼ ਭਰ ਦੇ ਲੋਕਾਂ ਨੂੰ ਦਿੱਤੀਆਂ ਸੁਵਿਧਾਵਾਂ ਸੰਬੰਧੀ ਵੀ ਜਾਗਰੂਕ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ