JALANDHAR WEATHER

ਦਿੱਲੀ ਤੋਂ ਪੰਜਾਬ ਆ ਕੇ ਚੋਣ ਪ੍ਰਚਾਰ ਦੀਆਂ ਰੈਲੀਆਂ ਕਰ ਰਹੇ ਹਨ ਕਿ ਉਹ ਪੰਜਾਬ ਨੂੰ ਦਰਿਆਈ ਪਾਣੀ ਦੇਣਗੇ-ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 26 ਮਈ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਤੋਂ ਪੰਜਾਬ ਆ ਕੇ ਚੋਣ ਪ੍ਰਚਾਰ ਦੀਆਂ ਰੈਲੀਆਂ ਕਰ ਰਹੇ ਹਨ ਉਸ ਸੰਬੰਧੀ ਉਨ੍ਹਾਂ ਕਿਹਾ ਕਿ ਅੱਜ ਸਾਰੀਆਂ ਰਾਸ਼ਟਰੀ ਪਾਰਟੀਆਂ ਦੇ ਵੱਡੇ ਆਗੂ ਦਿੱਲੀ ਤੋਂ ਪੰਜਾਬ ਆਕੇ ਇੱਥੇ ਚੋਣ ਪ੍ਰਚਾਰ ਦੀਆਂ ਰੈਲੀਆਂ ਕਰ ਰਹੇ ਹਨ। ਉਹ ਸਪੱਸ਼ਟ ਕਰਨ ਕਿ ਉਹ ਪੰਜਾਬ ਨੂੰ, ਪੰਜਾਬ ਦਾ ਦਰਿਆਈ ਪਾਣੀ ਦੇਣਗੇ,ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸੋਚਣਗੇ। ਉਨ੍ਹਾਂ ਕਿਹਾ ਕਿ ਉਹ ਦੇਸ਼ ਵਿਚ ਜਾਤੀ ਅਤੇ ਫਿਰਕੂ ਵੰਡੀਆਂ ਕਿਉਂ ਪਵਾ ਰਹੇ ਹਨ। ਜੇਕਰ ਉਨ੍ਹਾਂ ਕੋਲ ਇਨ੍ਹਾਂ ਸਵਾਲਾਂ ਦੇ ਠੋਸ ਅਤੇ ਸਪੱਸ਼ਟ ਜਵਾਬ ਨਹੀਂ ਹਨ ਤਾਂ, ਉਨ੍ਹਾਂ ਨੂੰ ਪੰਜਾਬ ਵਿਚ ਵੋਟਾਂ ਮੰਗਣ ਦਾ ਕੋਈ ਹੱਕ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ