JALANDHAR WEATHER

ਪੰਜਾਬ ਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲੇ ‘ਅਜੀਤ' ਨਾਲ ਡਟ ਕੇ ਖੜੇ-ਗੈਵੀ ਲੋਪੋਕੇ

ਚੋਗਾਵਾ, 26 ਮਈ (ਗੁਰਵਿੰਦਰ ਸਿੰਘ ਕਲਸੀ)- ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੀ 'ਅਜੀਤ' ਅਖਬਾਰ ਦੇ ਸੰਪਾਦਕ ਸ: ਬਰਜਿੰਦਰ ਸਿੰਘ ਹਮਦਰਦ ਵਿਰੁੱਧ ਬੇਬੁਨਿਆਦ ਇਲਜ਼ਾਮ ਲਾ ਕੇ ਪਰਚਾ ਦਰਜ ਕਰਨਾ ਪੰਜਾਬ ਸਰਕਾਰ ਦੀ ਗਿਣੀ ਮਿਥੀ ਸਾਜਿਸ਼ ਬਹੁਤ ਹੀ ਨਿੰਦਣਯੋਗ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਗੁਰਸੇਵਕ ਸਿੰਘ ਗੈਵੀ ਨੇ ਕੀਤਾ ਤੇ ਕਿਹਾ ਕਿ ‘ਅਜੀਤ ਅਖ਼ਬਾਰ ਨੇ ਹਮੇਸ਼ਾਂ ਹੱਕ-ਸੱਚ ਦੀ ਆਵਾਜ਼ ਬੁਲੰਦ ਕੀਤੀ ਹੈ। ਸਰਕਾਰ ਦਾ ਇਹ ਫ਼ੈਸਲਾ ਮੀਡੀਆ ਨੂੰ ਦਬਾਉਣ ਦੀ ਨੀਤੀ ਤਹਿਤ ਲਿਆ ਗਿਆ ਹੈ, ਜਿਸ ਦੀ ਦੇਸ਼-ਵਿਦੇਸ਼ 'ਚ ਨਿੰਦਾ ਹੋ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ