JALANDHAR WEATHER

ਹੱਕ, ਸੱਚ ਅਤੇ ਇਨਸਾਫ਼ ਦੇ ਪਹਿਰੇਦਾਰ ਅਜੀਤ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ-ਜਥੇਦਾਰ ਮਾਹਮਦਪੁਰ

ਸ਼ੇਰਪੁਰ 26ਮਈ (ਦਰਸ਼ਨ ਸਿੰਘ ਖੇੜੀ)-ਰੋਜ਼ਾਨਾ ਅਜੀਤ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਬੁਲੰਦ ਅਵਾਜ਼ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਨਿਰਭੈ ਸਿੰਘ ਮਾਹਮਦਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਅਵਾਜ਼ ਨੂੰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੇ ਬੁਖਲਾਹਟ ਵਿਚ ਆ ਕੇ ਝੂਠੇ ਪਰਚੇ ਦਰਜ ਕਰਕੇ ਦਬਾਉਣ ਦਾ ਕੋਝਾ ਯਤਨ ਕੀਤਾ ਹੈ। ਪਰੰਤੂ ਸੱਚ ਦੀ ਆਵਾਜ਼ ਨੂੰ ਦਬਾਇਆ ਤੇ ਧਮਕਾਇਆ ਨਹੀਂ ਜਾ ਸਕਦਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ