JALANDHAR WEATHER

ਡਾ. ਹਮਦਰਦ ਤੇ ਮਾਮਲਾ ਦਰਜ ਕਰਨਾ ਪ੍ਰੈਸ ਦੀ ਆਜ਼ਾਦੀ ਤੇ ਹਮਲਾ-ਭਾਜਪਾ ਆਗੂ

ਲੌਂਗੋਵਾਲ,26 ਮਈ (ਸ,ਸ,ਖੰਨਾ ,ਵਿਨੋਦ)-ਕਸਬੇ ਅੰਦਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਗੋਇਲ ਸ਼ਹਿਰੀ ਪ੍ਰਧਾਨ ਅਤੇ ਰਿਤੂ ਗੋਇਲ ਸਾਬਕਾ ਪ੍ਰਧਾਨ ਨਗਰ ਕੌਂਸਲ ਨੇ ਮੁੱਖ ਮੰਤਰੀ ਦੀ ਸ਼ੇਹ ਤੇ ਵਿਜੀਲੈਂਸ ਵਲੋਂ ਡਾ, ਬਰਜਿੰਦਰ ਸਿੰਘ ਹਮਦਰਦ ਦੇ ਖ਼ਿਲਾਫ਼ ਕੀਤੇ ਝੂਠੇ ਮੁਕਦਮੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਡਾ. ਹਮਦਰਦ ਖ਼ਿਲਾਫ਼ ਦਰਜ ਕੀਤਾ ਝੂਠਾ ਪਰਚਾ ਭਗਵੰਤ ਮਾਨ ਦੀ ਬੁਖਲਾਹਟ ਨੂੰ ਦਰਸਾਉਂਦਾ ਹੈ ।ਉਨਾਂ ਕਿਹਾ ਕਿ ਪੰਜਾਬ ਦਾ ਹਰ ਇੱਕ ਵਰਗ ਅਦਾਰਾ ਅਜੀਤ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਚਟਾਨ ਵਾਂਗ ਖੜਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ