JALANDHAR WEATHER

ਭਾਜਪਾ ਦੱਖਣ 'ਚ ਸਾਫ਼ ਹੈ - ਮਨੀਸ਼ ਤਿਵਾੜੀ

ਚੰਡੀਗੜ੍ਹ, 26 ਮਈ - ਚੰਡੀਗੜ੍ਹ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਕਿਹਾ ਕਿ ਭਾਜਪਾ ਕਹਿੰਦੀ ਸੀ ਕਿ ਅਸੀਂ 400 ਤੋਂ ਪਾਰ ਹਾਂ, ਹੁਣ ਗ੍ਰਹਿ ਮੰਤਰੀ ਕਹਿ ਰਹੇ ਹਨ ਕਿ 310 ਸੀਟਾਂ ਆ ਰਹੀਆਂ ਹਨ ਪਰ ਅਸਲੀਅਤ ਇਹ ਹੈ ਕਿ ਭਾਜਪਾ ਦੱਖਣ 'ਚ ਸਾਫ਼ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ