ਆਈ.ਪੀ.ਐਲ. 2024 : ਸਨਰਾਈਜ਼ਰਸ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ
ਚੇਨਈ, 26 ਮਈ - ਆਈ.ਪੀ.ਐਲ. 2024 ਦੇ ਫਾਈਨਲ ਵਿਚ ਸਨਰਾਈਜ਼ਰਜ਼ ਹੈਦਰਾਬਾਦ ਲਈ ਪੈਟ ਕਮਿੰਸ ਨੇ ਕੋਲਕਾਤਾ ਨਾਈਟ ਰਾਈਡਰਜ਼ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ।