JALANDHAR WEATHER

ਪੱਛਮੀ ਬੰਗਾਲ ਵਿਚ ਚੱਕਰਵਾਤੀ ਤੂਫ਼ਾਨ ਰੇਮਲ , ਐਨ.ਡੀ.ਆਰ.ਐਫ.ਦੀਆਂ ਟੀਮਾਂ ਤਾਇਨਾਤ

ਕੋਲਕਾਤਾ , 26 ਮਈ - ਪੱਛਮੀ ਬੰਗਾਲ ਵਿਚ ਚੱਕਰਵਾਤੀ ਤੂਫ਼ਾਨ ਰੇਮਲ ਦੇ ਲੈਂਡਫਾਲ ਦੇ ਮੱਦੇਨਜ਼ਰ ਬਚਾਅ ਅਤੇ ਰਾਹਤ ਕਾਰਜਾਂ ਵਿਚ ਸਹਾਇਤਾ ਲਈ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ.) ਦੀਆਂ ਕੁੱਲ 14 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ । ਆਈ.ਐਮ.ਡੀ. ਦੇ ਅਨੁਸਾਰ, ਚੱਕਰਵਾਤ ਰੇਮਾਲ ਅੱਜ ਅੱਧੀ ਰਾਤ ਨੂੰ ਬੰਗਲਾਦੇਸ਼ ਅਤੇ ਇਸ ਦੇ ਨਾਲ ਲੱਗਦੇ ਪੱਛਮੀ ਬੰਗਾਲ ਤੱਟਾਂ ਵਿਚਕਾਰ ਲੈਂਡਫਾਲ ਕਰੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ