16ਬਰਫਾਨੀ ਮੰਦਰ ਦੇ ਸ਼ਿਵਲਿੰਗ ਤੋਂ ਪਾਕਿਸਤਾਨ ਦੇ 100 ਰੁਪਏ ਦੇ ਲਾਲ ਨੋਟ ਮਿਲਣ ਤੋਂ ਬਾਅਦ ਪੂਰੇ ਸ਼ਹਿਰ 'ਚ ਹੜਕੰਪ
ਪਠਾਨਕੋਟ, 17 ਜੂਨ (ਸੰਧੂ )-ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਠਾਨਕੋਟ 'ਚ ਰੈੱਡ ਅਲਰਟ ਜਾਰੀ ਹੈ, ਇਸ ਦੌਰਾਨ ਅੱਜ ਸਵੇਰੇ ਪਠਾਨਕੋਟ ਦੇ ਨਲੂਆ ਪੁਲ ਵਿਖੇ ਸਥਿਤ ਮਸ਼ਹੂਰ ਬਰਫਾਨੀ ਮੰਦਰ ਦੇ ਸ਼ਿਵਲਿੰਗ 'ਤੋਂ ਪਾਕਿਸਤਾਨ ਦੇ...
... 3 hours 16 minutes ago