JALANDHAR WEATHER

ਰਾਜਸਥਾਨ ਵਿਚ ਅੱਜ ਵੱਧ ਤੋਂ ਵੱਧ ਤਾਪਮਾਨ 49.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ

ਨਵੀਂ ਦਿੱਲੀ, 26 ਮਈ - ਮੌਸਮ ਵਿਭਾਗ ਮੁਤਾਬਿਕ ਰਾਜਸਥਾਨ ਦੇ ਫਲੋਦੀ 'ਚ ਅੱਜ ਵੱਧ ਤੋਂ ਵੱਧ ਤਾਪਮਾਨ 49.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਦਿੱਲੀ ਦੇ ਮੁੰਗੇਸ਼ਪੁਰ ਵਿਚ 48.3 ਡਿਗਰੀ ਸੈਲਸੀਅਸ ਅਤੇ ਉੱਤਰ ਪ੍ਰਦੇਸ਼ ਦੇ ਝਾਂਸੀ ਵਿਚ 47.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ