JALANDHAR WEATHER

'ਰੇਮਲ' ਗੰਭੀਰ ਚੱਕਰਵਾਤੀ ਤੂਫਾਨ 'ਚ ਬਦਲਿਆ, ਅੱਜ ਰਾਤ ਬੰਗਾਲ ਦੇ ਤੱਟ ਨਾਲ ਟਕਰਾਏਗਾ, ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਸ਼ੁਰੂ

ਕੋਲਕਾਤਾ ,26 ਮਈ - ਤੂਫਾਨ ਦਾ ਅਸਰ ਨਜ਼ਰ ਆਉਣ ਲੱਗਾ ਹੈ। ਹਵਾਵਾਂ ਤੇਜ਼ ਹੋ ਰਹੀਆਂ ਹਨ ਅਤੇ ਹਲਕੀ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਸਮੁੰਦਰ ਵਿੱਚ ਤੇਜ਼ ਲਹਿਰਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਜਿਵੇਂ-ਜਿਵੇਂ ਚੱਕਰਵਾਤ ਅੱਗੇ ਵਧੇਗਾ, ਹਵਾ ਤੇਜ਼ ਹੋਵੇਗੀ ਅਤੇ ਮੀਂਹ ਦੀ ਮਾਤਰਾ ਵੀ ਵਧੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ