15ਨਰਿੰਦਰ ਮੋਦੀ ਭਲਕੇ ਕਰਨਗੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ
ਨਵੀਂ ਦਿੱਲੀ, 17 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਵਾਰਾਣਸੀ ਵਿਖੇ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨਗੇ, ਜਿਸ ਵਿਚ 9.26 ਕਰੋੜ ਤੋਂ ਵੱਧ ਕਿਸਾਨਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਦਾ ਲਾਭ ਮਿਲੇਗਾ। ਪ੍ਰਧਾਨ ਮੰਤਰੀ ਪੈਰਾ ਐਕਸਟੈਂਸ਼ਨ ਵਰਕਰਾਂ ਵਜੋਂ ਕੰਮ....
... 2 hours 58 minutes ago