ਨਵੀਂ ਦਿੱਲੀ : ਜਬਰ-ਜ਼ਨਾਹ ਦੇ ਦੋਸ਼ੀ ਦੀ ਅਣਪਛਾਤਿਆਂ ਵਲੋਂ ਚਾਕੂ ਮਾਰ ਕੇ ਹੱਤਿਆ
![](/cmsimages/20240421/4494423__psd watermark copy.jpg)
ਨਵੀਂ ਦਿੱਲੀ, 21 ਅਪ੍ਰੈਲ-ਦਿੱਲੀ ਦੇ ਸਰਿਤਾ ਵਿਹਾਰ ਇਲਾਕੇ 'ਚ ਅੱਜ ਜਬਰ-ਜ਼ਨਾਹ ਦੇ ਦੋਸ਼ੀ ਅਕਸ਼ੈ ਬਧਾਨਾ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ।