JALANDHAR WEATHER

ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਦਿੱਲੀ 'ਚ ਰਹਿਣ ਵਾਲਾ ਕਾਂਗਰਸ ਦਾ ਸ਼ਾਹੀ ਪਰਿਵਾਰ ਕਾਂਗਰਸ ਨੂੰ ਵੋਟ ਨਹੀਂ ਦੇਵੇਗਾ - ਪ੍ਰਧਾਨ ਮੰਤਰੀ ਮੋਦੀ

ਬਾਂਸਵਾੜਾ, 21 ਅਪ੍ਰੈਲ - ਰਾਜਸਥਾਨ ਦੇ ਬਾਂਸਵਾੜਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੁਆਰਥ 'ਚ ਘਿਰੀ ਕਾਂਗਰਸ ਪਾਰਟੀ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਦਿੱਲੀ 'ਚ ਰਹਿਣ ਵਾਲਾ ਕਾਂਗਰਸ ਦਾ ਸ਼ਾਹੀ ਪਰਿਵਾਰ ਕਾਂਗਰਸ ਨੂੰ ਵੋਟ ਨਹੀਂ ਦੇਵੇਗਾ। ਕਾਂਗਰਸ ਉਨ੍ਹਾਂ ਥਾਵਾਂ 'ਤੇ ਵੀ ਚੋਣ ਨਹੀਂ ਲੜ ਰਹੀ ਜਿੱਥੇ ਇਸ ਸ਼ਾਹੀ ਪਰਿਵਾਰ ਦੇ ਮੈਂਬਰ ਰਹਿੰਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ