ਚੇਨਈ ਨੇ ਰਾਜਸਥਾਨ ਨੂੰ 5 ਵਿਕਟਾਂ ਨਾਲ ਹਰਾਇਆ
![](/cmsimages/20240512/4515593__psd copy (1).jpg)
ਚੇਨਈ, (ਤਾਮਿਲਨਾਡੂ), 12 ਮਈ-ਚੇਨਈ ਸੁਪਰ ਕਿੰਗਜ਼ ਨੇ ਰਾਜਸਥਾਨ ਰਾਇਲ ਨੂੰ 5 ਵਿਕਟਾਂ ਨਾਲ ਹਰਾਇਆ। ਦੱਸ ਦੇਈਏ ਕਿ ਰਾਜਸਥਾਨ ਨੇ ਟਾਸ ਜਿੱਤਿਆ ਸੀ ਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਸੀ ਤੇ ਰਾਜਸਥਾਨ ਦੀ ਟੀਮ ਨੇ 20 ਓਵਰਾਂ ਵਿਚ 141 ਦੌੜਾਂ 5 ਵਿਕਟਾਂ ਗਵਾ ਕੇ ਬਣਾਈਆਂ ਸਨ।