ਪੀ.ਐਮ. ਮੋਦੀ ਨੂੰ ਤਖਤ ਸ੍ਰੀ ਪਟਨਾ ਸਾਹਿਬ ਗੁਰਦੁਆਰੇ 'ਚ ਸਨਮਾਨ ਪੱਤਰ ਨਾਲ ਕੀਤਾ ਸਨਮਾਨਿਤ
![](/cmsimages/20240513/4516650__psd copy.jpg)
ਬਿਹਾਰ, 13 ਮਈ-ਅੱਜ ਪੀ.ਐਮ. ਮੋਦੀ ਤਖਤ ਸ੍ਰੀ ਪਟਨਾ ਸਾਹਿਬ ਵਿਚ ਨਤਮਸਤਕ ਹੋਣ ਲਈ ਪਹੁੰਚੇ ਸਨ, ਇਸ ਦੌਰਾਨ ਉਨ੍ਹਾਂ ਨੇ ਉਥੇ ਸੇਵਾ ਵੀ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਖਤ ਸ੍ਰੀ ਪਟਨਾ ਸਾਹਿਬ ਗੁਰਦੁਆਰੇ ਵਿਚ ਸਨਮਾਨ ਪੱਤਰ ਨਾਲ ਸਨਮਾਨਿਤ ਵੀ ਕੀਤਾ ਗਿਆ।