JALANDHAR WEATHER

ਇਜ਼ਰਾਈਲੀ ਹਮਲਿਆਂ ਚ ਮਾਰੇ ਗਏ 35 ਫ਼ਿਲਸਤੀਨੀ

 ਰਫਾਹ (ਫਿਲਸਤੀਨ), 27 ਮਈ - ਨਿਊਜ਼ ਏਜੰਸੀ ਨੇ ਗਾਜ਼ਾ ਵਿਚ ਫ਼ਿਲਸਤੀਨੀ ਸਿਹਤ ਮੰਤਰਾਲੇ ਦੇ ਹਵਾਲੇ ਨਾਲ ਦੱਸਿਆ ਕਿ ਐਤਵਾਰ ਨੂੰ ਗਾਜ਼ਾ ਵਿਚ ਇਜ਼ਰਾਈਲ ਦੇ ਹਮਲੇ ਵਿਚ ਘੱਟੋ ਘੱਟ 35 ਲੋਕ ਮਾਰੇ ਗਏ ਅਤੇ ਦਰਜਨਾਂ ਹੋਰ ਜ਼ਖ਼ਮੀ ਹੋ ਗਏ।ਫ਼ਿਲਸਤੀਨੀ ਸਿਹਤ ਮੰਤਰਾਲੇ ਨੇ ਕਿਹਾ ਕਿ ਮਰਨ ਵਾਲਿਆਂ ਅਤੇ ਜ਼ਖਮੀਆਂ ਵਿਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ