JALANDHAR WEATHER

ਯੂ.ਪੀ. : ਹਸਪਤਾਲ 'ਚ ਲੱਗੀ ਅੱਗ

 ਬਰੌਤ (ਯੂ.ਪੀ.), 27 ਮਈ - ਉੱਤਰ ਪ੍ਰਦੇਸ਼ ਦੇ ਬਰੌਤ ਦੇ ਇੱਕ ਹਸਪਤਾਲ ਵਿਚ ਅੱਗ ਲੱਗ ਗਈ। ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਮੁੱਖ ਫਾਇਰ ਅਫਸਰ ਅਮਰੇਂਦਰ ਪ੍ਰਤਾਪ ਸਿੰਘ ਨੇ ਦੱਸਿਆ, "ਹਸਪਤਾਲ ਵਿਚ ਅੱਗ ਲੱਗ ਗਈ ਅਤੇ ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ। ਕੁੱਲ 4 ਫਾਇਰ ਟੈਂਡਰ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਅੰਦਰ 12 ਮਰੀਜ਼ ਸਨ। ਅਤੇ ਉਨ੍ਹਾਂ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ