JALANDHAR WEATHER

ਸਰਹੱਦੀ ਖੇਤਰ ਚੋਂ ਹੈਰੋਇਨ ਬਰਾਮਦ

 ਤਰਨਤਾਰਨ, 27 ਮਈ - ਬੀ.ਐਸ.ਐਫ. ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਬੀ.ਐਸ.ਐਫ ਨੇ ਅੱਜ ਪੰਜਾਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਵਿਚ 530 ਗ੍ਰਾਮ ਹੈਰੋਇਨ ਦਾ ਇਕ ਪੈਕੇਟ ਬਰਾਮਦ ਕੀਤਾ ਹੈ।ਹੈਰੋਇਨ ਦੀ ਮੌਜੂਦਗੀ ਬਾਰੇ ਬੀ.ਐਸ.ਐਫ ਦੇ ਖੁਫੀਆ ਵਿੰਗ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਤਲਾਸ਼ੀ ਲਈ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ