9 ਵੋਲਟੇਜ ਵਧਣ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਬਿਜਲੀ ਬੰਦ; ਚੈੱਕ-ਇਨ, ਬੋਰਡਿੰਗ ਸੁਵਿਧਾਵਾਂ ਥੋੜ੍ਹੇ ਸਮੇਂ ਲਈ ਪ੍ਰਭਾਵਿਤ ਹੋਈਆਂ
ਨਵੀਂ ਦਿੱਲੀ, 17 ਜੂਨ (ਏਜੰਸੀ)-ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ 3 'ਤੇ ਬਿਜਲੀ ਗੁੱਲ ਹੋਣ ਦੀ ਸੂਚਨਾ ਮਿਲੀ ਹੈ । ਇਸ ਦੇ ਨਤੀਜੇ ਵਜੋਂ, ਚੈੱਕ-ਇਨ ਅਤੇ ਬੋਰਡਿੰਗ ਸਹੂਲਤਾਂ ਕੁਝ ਸਮੇਂ ਲਈ ...
... 4 hours 27 minutes ago