ਖੜਗੇ, ਸੋਨੀਆ ਗਾਂਧੀ ਵਲੋਂ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 27 ਮਈ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਤੇ ਸੋਨੀਆ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ 60ਵੀਂ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ।