JALANDHAR WEATHER

ਕੋਲਕਾਤਾ ਹਵਾਈ ਅੱਡੇ 'ਤੇ ਕਈ ਉਡਾਣਾਂ ਚੱਲ ਰਹੀਆਂ ਹਨ ਦੇਰੀ ਨਾਲ

 ਕੋਲਕਾਤਾ, 27 ਮਈ - ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ, ਕੋਲਕਾਤਾ 'ਤੇ ਕਈ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਬੀਤੀ ਰਾਤ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਵਿਚ ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਚੱਲੀਆਂ ਕਿਉਂਕਿ ਚੱਕਰਵਾਤੀ ਤੂਫ਼ਾਨ 'ਰੇਮਲ' ਨੇ ਜ਼ਮੀਨ ਨਾਲ ਟਕਰਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ