JALANDHAR WEATHER

ਬਿਭਵ ਕੁਮਾਰ ਦੀ ਜ਼ਮਾਨਤ ਦੀ ਸੁਣਵਾਈ ਲਈ ਅਦਾਲਤ ਪਹੁੰਚੀ ਸਵਾਤੀ ਮਾਲੀਵਾਲ

ਨਵੀਂ ਦਿੱਲੀ, 27 ਮਈ - ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਚ 'ਆਪ' ਸੰਸਦ ਮੈਂਬਰ ਸਵਾਤੀ ਮਾਲੀਵਾਲ ਦਿੱਲੀ ਦੇ ਮੁੱਖ ਮੰਤਰੀ ਦੇ ਸਹਿਯੋਗੀ ਬਿਭਵ ਕੁਮਾਰ ਦੀ ਜ਼ਮਾਨਤ ਦੀ ਸੁਣਵਾਈ ਲਈ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਪਹੁੰਚੀ। ਸੀਨੀਅਰ ਵਕੀਲ ਐਨ ਹਰੀਹਰਨ ਨੇ ਕਿਹਾ ਕਿ ਇਹ ਜ਼ਮਾਨਤ ਅਰਜ਼ੀ ਬਰਕਰਾਰ ਹੈ। ਇਹ ਸਹੀ ਅਦਾਲਤ ਹੈ, ਜਿਸ ਕੋਲ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਕਰਨ ਦਾ ਅਧਿਕਾਰ ਖੇਤਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ