JALANDHAR WEATHER

ਰੈਲੀ ਛੱਡ ਕੇ ਧਰਨਾ ਲਾਉਣ ਦੀ ਗੱਲ ਕਹੀ ਜਾ ਰਹੀ ਹ ਅਕਾਲੀ ਦਲ ਵਲੋਂ

ਪਟਿਆਲਾ, 27 ਮਈ (ਅਮਰਵੀਰ ਸਿੰਘ ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਟਿਆਲਾ ਵਿਖੇ ਪਾਰਟੀ ਉਮੀਦਵਾਰ ਐਨ.ਕੇ ਸ਼ਰਮਾ ਦੀ ਦੇ ਹੱਕ ਵਿਚ ਰੱਖੀ ਗਈ ਰੈਲੀ ਨੂੰ ਸੰਬੋਧਨ ਕਰਨ ਪਹੁੰਚ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਵਰਕਰਾਂ ਦੀਆਂ ਭਰੀਆਂ ਬੱਸਾਂ ਨੂੰ ਰੋਕੇ ਜਾਣ ਦਾ ਦੋਸ਼ ਲਾਉਂਦਿਆਂ, ਰੈਲੀ ਛੱਡ ਕੇ ਧਰਨਾ ਲਾਉਣ ਦੀ ਧਮਕੀ ਦਿੱਤੀ ਜਾ ਰਹੀ ਹੈ।ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਮੁਸਤੈਦ ਹੋ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ